Breaking NewsD5 specialIndiaNewsPunjab

ਸਰਕਾਰ ਦੇ ਨਾਲ ਗੱਲ ਬਾਤ ਲਈ ਵਿਗਿਆਨ ਭਵਨ ਪੁੱਜੇ ਕਿਸਾਨ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਕਿਸਾਨਾਂ ਦਾ ਅੰਦੋਲਨ 44ਵੇਂ ਦਿਨ ਵੀ ਜਾਰੀ ਹੈ। ਅੱਜ ਸਰਕਾਰ ਦੇ ਨਾਲ ਕਿਸਾਨ ਆਗੂਆਂ ਦੀ 8ਵੇਂ ਦੌਰ ਦੀ ਗੱਲ ਬਾਤ ਹੈ ਅਤੇ ਇੱਕ ਦਿਨ ਪਹਿਲਾਂ ਕਿਸਾਨਾਂ ਨੇ ਵੀਰਵਾਰ ਨੂੰ ਟਰੈਕਟਰ ਮਾਰਚ ਕੱਢ ਕੇ ਸ਼ਕਤੀ – ਪ੍ਰਦਰਸ਼ਨ ਕੀਤਾ।

🔴LIVE| ਸੁਪਰੀਮ ਕੋਰਟ ਦਾ ਕੇਂਦਰ ‘ਤੇ ਵੱਡਾ ਐਕਸ਼ਨ! ਕਿਸਾਨਾਂ ਦੇ ਹੱਕ ‘ਚ ਫੈਸਲਾ,ਮੀਟਿੰਗ ਤੋਂ ਪਹਿਲਾਂ ਮੋਦੀ ਨੂੰ ਝਟਕਾ!

ਇਸ ਸ਼ਕਤੀ ਪ੍ਰਦਰਸ਼ਨ ਦੇ ਨਾਲ – ਨਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਨੂੰ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਉਨ੍ਹਾਂ ਦੀ ਮੰਗਾਂ ਪੂਰੀ ਨਹੀਂ ਹੋਣ ‘ਤੇ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਇਹ ਮੀਟਿੰਗ ਦੁਪਹਿਰ 2 ਵਜੇ ਵਿਗਿਆਨ ਭਵਨ ‘ਚ ਸ਼ੁਰੂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button