Breaking NewsD5 specialNewsPress NotePunjabPunjab OfficialsTop News

ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ

ਚੰਡੀਗੜ੍ਹ : ਪੰਜਾਬ ਦੋ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ -6 ਐਸ ਏ ਐਸ ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਵਾਇਆ। ਵੈਕਸੀਨ ਲੈਣ ਮਗਰੋਂ ਸ੍ਰੀ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆ ਫ਼ੌਰੀ ਕੋਸ਼ਿਸ਼ਾਂ ਨਾਲ ਕੋਵਿਡ 19 ਵਿਰੁੱਧ ਆਲਮਾਂ ਜੰਗ ਨੂੰ ਮਜ਼ਬੂਤੀ ਮਿਲੀ ਹੈ।

ਇਕੱਲੇ ਹੀ ਕਿਸਾਨ ਦਾ ਸ਼ੇਰ ਵਰਗਾ ਹੌਂਸਲਾ !ਕਰਤਾ ਟੋਲ ਪਲਾਜ਼ਾ ਪਰਚੀ ਮੁਕਤ !ਦੇਖ-ਦੇਖ ਤਾੜੀਆਂ ਮਾਰ ਲੰਘੇ ਲੋਕ !

ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button