Breaking NewsD5 specialNewsPoliticsPunjabTop News

ਜਿੰਮ ਦਾ ਉਦਘਾਟਨ ਕਰਨ ਪੁੱਜੇ Shwait Malik ਦਾ ਕਿਸਾਨਾਂ ਨੇ ਜੰਮ ਕੇ ਕੀਤਾ ਵਿਰੋਧ

ਚੰਡੀਗੜ੍ਹ : ਪੰਜਾਬ ‘ਚ ਭਾਜਪਾ ਨੇਤਾਵਾਂ ਦੇ ਘਿਰਾਉ ਕਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਕੜੀ ‘ਚ ਇੱਕ ਵਾਰ ਫਿਰ ਰਾਜ ਸਭਾ ਮੈਂਬਰ ਅਤੇ ਬੀਜੇਪੀ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਕਿਸਾਨਾਂ ਨੇ ਘੇਰ ਲਿਆ।

KMP ਰੋਡ ਬੰਦ ਹੋਣ ਤੋਂ ਪਹਿਲਾਂ ਹੀ ਬਲਦੇਵ ਸਿਰਸਾ ਨੇ ਕੀਤਾ ਵੱਡਾ ਖੁਲਾਸਾ !ਜੇ ਨਾ ਹੁੰਦੇ ਸੁਚੇਤ ਤਾਂ ਹੋਣਾ ਸੀ ਆਹ ਕੰਮ!

ਉਹ ਮਜੀਠਾ ਰੋਡ ਇੱਕ ਕਾਲੋਨੀ ‘ਚ ਓਪਨ ਜਿੰਮ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਸੰਸਦ ਮੈਂਬਰ ਸ਼ਵੇਤ ਮਲਿਕ  ਦਾ ਘਿਰਾਉ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button