PM ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਕੀਤਾ ਸਲਾਮ
ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸੋਮਵਾਰ ਨੂੰ ਨਾਰੀ ਸ਼ਕਤੀ ਨੂੰ ਸਲਾਮ ਕੀਤਾ ਹੈ। ਉਨ੍ਹਾਂ ਨੇ ਮਹਿਲਾ ਸ਼ਕਤੀਕਰਨ ਦੀ ਦਿਸ਼ਾ ‘ਚ ਕੰਮ ਕਰਨ ਨੂੰ ਸਰਕਾਰ ਲਈ ਸਨਮਾਨ ਦੀ ਗੱਲ ਦੱਸਿਆ ਹੈ।
🔴LIVE|| ਬਾਰਡਰ ‘ਤੇ ਗੋਲ਼ੀਆਂ ਚੱਲਣ ਤੋਂ ਬਾਅਦ ਰਾਜੇਵਾਲ ਦਾ ਵੱਡਾ ਐਲਾਨ ! ਕੇਂਦਰ ਨੂੰ ਪਾਤੀ ਬਿਪਤਾ !
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਟਵੀਟ ਕਰ ਕਿਹਾ, ”ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮੈਂ ਨਾਰੀ ਸ਼ਕਤੀ ਨੂੰ ਸਲਾਮ ਕਰਦਾ ਹਾਂ। ਦੇਸ਼ ਦੀਆਂ ਔਰਤਾਂ ਦੀਆਂ ਕਈ ਉਪਲੱਬਧੀਆਂ ‘ਤੇ ਭਾਰਤ ਨੂੰ ਮਾਣ ਹੁੰਦਾ ਹੈ। ਦੇਸ਼ ਦੇ ਵੱਖ-ਵੱਖ ਖੇਤਰਾਂ ‘ਚ ਔਰਤਾਂ ਦੇ ਮਜ਼ਬੂਤੀਕਰਨ ਦੀ ਦਿਸ਼ਾ ‘ਚ ਕੰਮ ਕਰਨਾ ਸਾਡੀ ਸਰਕਾਰ ਲਈ ਸਨਮਾਨ ਦੀ ਗੱਲ ਹੈ।”
ਰਾਤੋਂ ਰਾਤ ਅਸਮਾਨੋਂ ਆਈ ਅਜਿਹੀ ਸ਼ੈਅ,ਸਵੇਰੇ ਦੇਖ ਪੂਰੇ ਪਿੰਡ ਦੇ ਲੋਕਾਂ ਦੇ ਪੈਰਾਂ ਹੈਠੋਂ ਖਿਸਕੀ ਜ਼ਮੀਨ
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰੱਖਿਆਂ ਮੰਤਰੀ ਰਾਜਨਾਥ ਸਿੰਘ ਨੇ ਵੀ ਰਾਸ਼ਟਰ ਨਿਰਮਾਣ ‘ਚ ਔਰਤਾਂ ਦੀ ਭੂਮਿਕਾ ਦੀ ਸ਼ਾਬਾਸ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਸਰਕਾਰ ਹਰ ਖੇਤਰ ‘ਚ ਮਹਿਲਾ ਸ਼ਕਤੀਕਰਨ ਨੂੰ ਲੈ ਕੇ ਪ੍ਰਤੀਬੰਧ ਹੈ।
Saluting our indomitable #NariShakti on International Women’s Day! India takes pride in the many accomplishments of the women of our nation. It is our Government’s honour to be getting the opportunity to work towards furthering women empowerment across a wide range of sectors.
— Narendra Modi (@narendramodi) March 8, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.