Breaking NewsD5 specialNewsPunjabTop News

ਪਟਿਆਲਾ ਦੀ ADC ਪ੍ਰੀਤੀ ਯਾਦਵ ਕੋਰੋਨਾ ਪਾਜ਼ੀਟਿਵ

ਪਟਿਆਲਾ: ਪੰਜਾਬ ‘ਚ ਕੋਰੋਨਾ ਵਾਇਰਸ ਦਾ ਸੰਕਟ ਵਧਦਾ ਜਾ ਰਿਹਾ ਹੈ। ਆਮ ਜਨਤਾ ਦੇ ਨਾਲ – ਨਾਲ ਵੱਡੇ – ਵੱਡੇ ਅਧਿਕਾਰੀ ਵੀ ਇਸ ਰੋਗ ਦੀ ਚਪੇਟ ਵਿੱਚ ਆ ਰਹੇ ਹਨ। ਇਸ ਕੜੀ ‘ਚ ਪਟਿਆਲਾ ਦੀ ਏਡੀਸੀ (ਵਿਕਾਸ) ਡਾ. ਪ੍ਰੀਤੀ ਯਾਦਵ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

ਲਓ ਮਨਜਿੰਦਰ ਸਿਰਸਾ ਨੇ ਖੁਸ਼ ਕਰਤੇ ਕਿਸਾਨ,ਕੀਤਾ ਅਜਿਹਾ ਐਲਾਨ,ਨਹੀਂ ਆਵੇਗੀ ਕੋਈ ਦਿਕਤ!

ਇਸ ਤੋਂ ਪਹਿਲਾਂ ਉਨ੍ਹਾਂ ਦੇ ਪਤੀ ਵੀ ਕੋਰੋਨਾ ਪਾਜ਼ੀਟਿਵ ਆਏ ਸਨ। ਫਿਲਹਾਲ ਸੰਪਰਕ ਟ੍ਰੇਸਿੰਗ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸੰਪਰਕ ‘ਚ ਆਏ ਮੈਂਬਰਾਂ ਦਾ ਸੈਂਪਲ ਲਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button