Breaking NewsD5 specialNewsPoliticsPunjabTop News

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮਲੋਟ / ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤਯਾਬ ਹੋ ਕੇ ਘਰ ਪਰਤ ਆਏ ਹਨ। ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਉਹ ਦਿੱਲੀ ਸਥਿਤ ਰਿਹਾਇਸ਼ ‘ਚ ਚਲੇ ਗਏ। ਜਿੱਥੇ ਕੁਝ ਦਿਨ ਆਰਾਮ ਕਰਨ ਤੋਂ ਬਾਅਦ ਉਹ ਪਿੰਡ ਪਹੁੰਚਣਗੇ।

🔴LIVE|| ਚੱਕਾ ਜਾਮ ਕਰਨ ਤੋਂ ਪਹਿਲਾਂ ਮੋਦੀ ਦਾ ਵੱਡਾ ਬਿਆਨ,ਜਥੇਬੰਦੀਆਂ ਦੇ ਐਲਾਨ ਤੋ ਡਰੀ ਸਰਕਾਰ!

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ 17 ਮਾਰਚ ਨੂੰ ਕੋਰੋਨਾ ਪੌਜ਼ੀਟਿਵ ਹੋਣ ਦੇ ਕਾਰਨ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਸਨ।  ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਸਪਤਾਲ ‘ਚ ਦਾਖ਼ਲ ਸੁਖਬੀਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਸੀ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button