IndiaTop News

ਆਸਾਰਾਮ ਨੂੰ ਸ਼ੈਸ਼ਨ ਕੋਰਟ ਤੋਂ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਫ਼ੈਸਲਾਂ

A big blow to Asaram Bapu from the Sessions Court, the court pronounced the decisions

ਜੋਧਪੁਰ ਜੇਲ੍ਹ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਗਾਂਧੀ ਨਗਰ ਸ਼ੈਸ਼ਨ ਕੋਰਟ ਨੇ ਆਸਾਰਾਮ ਨੂੰ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ : ਬਲਾਤਕਾਰ ਦੇ ਦੋਸ਼ ‘ਚ ਆਸਾਰਾਮ ਬਾਪੂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਬੇਟਾ ਨਰਾਇਣ ਸਾਈਂ ਪਹਿਲਾਂ ਹੀ ਕੱਟ ਰਿਹਾ ਹੈ ਉਮਰ ਕੈਦ ਦੀ ਸਜ਼ਾ

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button