ਸੋਸ਼ਲ ਮੀਡੀਆ ‘ਤੇ ਇਨ੍ਹਾਂ ਦਿਨਾਂ ਆਧਾਰ ਕਾਰਡ ਨੂੰ ਲੈ ਕੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਆਧਾਰ ਕਾਰਡ ਦਾ ਨਵਾਂ ਡਿਜ਼ਾਇਨ ਜਾਰੀ ਹੋਵੇਗਾ, ਜਿਸ ਵਿੱਚ ਨਾਮ, ਪਤਾ ਅਤੇ ਆਧਾਰ ਨੰਬਰ ਹਟਾ ਕੇ ਸਿਰਫ਼ ਫੋਟੋ ਅਤੇ QR ਕੋਡ ਹੀ ਰੱਖਿਆ ਜਾਵੇਗਾ। ਕੁਝ ਸਮਾਂ ਪਹਿਲਾਂ ਵੀ ਇਹ ਦਾਅਵਾ ਵਾਇਰਲ ਹੋਇਆ ਸੀ ਅਤੇ ਹੁਣ ਇੱਕ ਵਾਰ ਫਿਰ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਸ ਦਾਅਵੇ ਦੀ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਅਧਿਕਾਰਕ ਬਿਆਨ ਜਾਰੀ ਕਰਕੇ ਸਥਿਤੀ ਸਪਸ਼ਟ ਕਰ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਪ੍ਰੌਧੋਗਿਕੀ ਮੰਤਰਾਲੇ (MeitY) ਨੇ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਅਫਵਾਹ ਅਤੇ ਝੂਠੀ ਖ਼ਬਰ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਆਧਾਰ ਕਾਰਡ ਦੇ ਮੌਜੂਦਾ ਡਿਜ਼ਾਇਨ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.