Breaking NewsD5 specialNewsPunjabTop News

AAP ‘ਚ ਸ਼ਾਮਿਲ ਹੋਏ Akali Dal ਦੇ ਕਈ ਨੇਤਾ, ਵਿਧਾਇਕ Baljinder Kaur ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਕਰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਪੰਜਾਬ ਸਰਕਾਰ ਹਮੇਸ਼ਾ ਆਪਣੀ ਜ਼ਿੰਮੇਵਾਰੀ ਤੋਂ ਭੱਜਦੀ ਰਹੀ ਹੈ।

ਬਾਰਡਰ ‘ਤੇ ਵਾਪਰੀ ਘਟਨਾ ਨੂੰ ਲੈ ਉੱਠੀ ਵੱਡੀ ਮੰਗ || D5 Channel Punjabi

ਕਾਂਗਰਸ ਨੇ ਪੰਜਾਬ ਨੂੰ ਉਸਦੀ ਹਾਲਤ ‘ਤੇ ਛੱਡ ਦਿੱਤਾ। ਹੁਣ ਡੇਂਗੂ ਦੇ ਵੱਧਦੇ ਮਾਮਲਿਆਂ ‘ਤੇ ਵੀ ਸਰਕਾਰ ਕੁਝ ਨਹੀਂ ਕਰ ਰਹੀ। ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਕਦੇ ਮਾਫ ਨਹੀਂ ਕਰੇਗੀ। ਦੱਸ ਦਈਏ ਕਿ ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਹਾਜ਼ਰੀ ‘ਚ ਅਕਾਲੀ ਦਲ ਛੱਡ ਕੇ ਕਈ ਨੇਤਾ ‘ਆਪ’ ‘ਚ ਸ਼ਾਮਿਲ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button