PunjabPunjabTop News

AAP ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਖ਼ਿਲਾਫ਼ ਮਾਮਲਾ ਦਰਜ

ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਅਦਾਲਤ ਦੇ ਹੁਕਮਾਂ ’ਤੇ 150 ਕਰੋੜ ਰੁਪਏ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਉਨ੍ਹਾਂ ਖ਼ਿਲਾਫ਼ ਐੱਮਜੀਐੱਫ ਬਿਲਡਰਜ਼ ਕੰਪਨੀ ਦੀ ਤਰਫੋਂ ਕੀਤੀ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਜਨਤਾ ਲੈਂਡ ਪ੍ਰਮੋਟਰਜ਼ ਨੇ ਐੱਮਜੀਐੱਫ ਦੀ ਜ਼ਮੀਨ ‘ਤੇ ਪ੍ਰਾਜੈਕਟ ਤਿਆਰ ਕੀਤਾ ਸੀ ਪਰ ਸਮਝੌਤੇ ਅਨੁਸਾਰ ਭੁਗਤਾਨ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button