ਸਾਬਕਾ ਪੁਲਿਸ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦੀ ਪਤਨੀ ਦਾ ਦਿਹਾਂਤ ਹੋ ਗਿਆ ਹੈ। ਮੁੱਖਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਸ਼ਰਧਾਂਜ਼ਲੀ ਦਿੱਤੀ ਹੈ।
ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ
ਅੰਮ੍ਰਿਤਸਰ ਉੱਤਰੀ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਦੁਖਦਾਈ ਖਬਰ ਮਿਲੀ… ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ…ਇਸ ਦੁੱਖ ਦੀ ਘੜੀ ‘ਚ ਕੁੰਵਰ ਜੀ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ…
https://x.com/BhagwantMann/status/1837352855746891951?t=RyeSNR_Z9REV4sG39dBRug&s=19
ਵਾਹਿਗੁਰੂ ਵਾਹਿਗੁਰੂ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.