ਨਵੀਂ ਦਿੱਲੀ: ਸ਼ਨੀਵਾਰ ਨੂੰ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ‘ਆਪ’ ਆਗੂ ਆਤਿਸ਼ੀ ਨੇ ਸੋਮਵਾਰ ਨੂੰ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਹੁਦਾ ਛੱਡ ਕੇ ਰਾਜਨੀਤੀ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ। ਭਾਜਪਾ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਲਈ ਕੋਈ ਕਸਰ ਨਹੀਂ ਛੱਡੀ ਸੀ।ਅਹੁਦਾ ਸੰਭਾਲਣ ਮੌਕੇ ਆਤਿਸ਼ੀ ਮੁੱਖ ਕੁਰਸੀ ਦੇ ਨਾਲ ਇੱਕ ਵੱਖਰੀ ਕੁਰਸੀ ‘ਤੇ ਬੈਠੀ ਅਤੇ ਕਿਹਾ, ”ਉਮੀਦ ਹੈ ਕਿ ਲੋਕ ਫਰਵਰੀ ਦੀਆਂ ਚੋਣਾਂ ਵਿਚ ਕੇਜਰੀਵਾਲ ਨੂੰ ਵਾਪਸ ਲਿਆਉਣਗੇ, ਉਦੋਂ ਤੱਕ ਉਨ੍ਹਾਂ ਦੀ ਕੁਰਸੀ ਮੁੱਖ ਮੰਤਰੀ ਦਫ਼ਤਰ ਵਿਚ ਰਹੇਗੀ।
आज मैंने दिल्ली के मुख्यमंत्री की ज़िम्मेदारी सँभाली है। आज मेरे मन में वो ही व्यथा है जो भरत के मन में थी जब उनके बड़े भाई भगवान श्री राम 14 साल के वनवास पर गए थे, और भरत जी को अयोध्या का शासन सँभालना पड़ा था। जैसे भरत ने 14 साल भगवान श्री राम की खड़ाऊँ रख कर अयोध्या का शासन… pic.twitter.com/OkNEgtYIq4
— Atishi (@AtishiAAP) September 23, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.