Breaking NewsD5 specialNewsPunjabTop News

AAP MLA Jai Kishan Rodi ‘ਤੇ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਬੰਗਾ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ Jai Kishan Rodi ‘ਤੇ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ।

ਮਜੀਠੀਆ ਕੇਸ ‘ਚ ਨਵੇਂ ਖੁਲਾਸੇ ! ਹੋਰ ਵਧੀਆਂ ਮੁਸ਼ਕਲਾਂ, ਜਲਦ ਹੋਵੇਗੀ ਗ੍ਰਿਫਤਾਰੀ ?

ਜਾਣਕਾਰੀ ਮੁਤਾਬਕ ਵਿਧਾਇਕ ਬੰਗਾ ਰੋਡ ਨਜ਼ਦੀਕ ਆਪਣੇ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਕਰੀਬ 4 ਲੋਕਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਉਨ੍ਹਾਂ ਦੀ ਕਾਰ ਦੇ ਡਰਾਈਵਰ ਸਾਈਡ ਦੇ ਸ਼ੀਸ਼ੇ ਟੁੱਟ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button