Breaking NewsD5 specialEntertainmentNewsTop News

Afsana Khan ਦੀ ਰਿਸੈਪਸ਼ਨ ਪਾਰਟੀ ‘ਚ ਸਪਨਾ ਚੌਧਰੀ ਨੇ ਲਗਾਏ ਠੁਮਕੇ

ਪਟਿਆਲਾ : ਪਾਲੀਵੁੱਡ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਨੇ ਕੁਝ ਦਿਨ ਪਹਿਲਾ ਆਪਣੇ ਪ੍ਰੇਮੀ ਸਾਜ਼ ਨਾਲ ਵਿਆਹ ਕਰਵਾਇਆ ਹੈ। ਜਿਸਤੋਂ ਬਾਅਦ ਉਸਨੇ ਰਿਸੈਪਸ਼ਨ ਪਾਰਟੀ ਰੱਖੀ।

ਕੇਂਦਰ ਦਾ Punjab ਨੂੰ ਝਟਕਾ, Bhakra ਮਾਮਲੇ ‘ਚ ਬੇਮੁੱਖ ਹੋਏ Punjab ਦੇ ਸਿਆਸਤਦਾਨ, Ukraine ‘ਚ ਖ਼ਤਮ ਹੋਵੇਗੀ ਜੰਗ !

ਉਨ੍ਹਾਂ ਦੀ ਰਿਸੈਪਸ਼ਨ ਪਾਰਟੀ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਨਵੀਂ ਵਿਆਹੀ ਜੋੜੀ ਨੂੰ ਵਧਾਈ ਦਿੱਤੀਆਂ। ਅਫਸਾਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਈ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਅਫਸਾਨਾ ਵਲੋਂ ਸਾਂਝੀ ਕੀਤੀ ਵੀਡੀਓ ‘ਚ ਮਸ਼ਹੂਰ ਡਾਂਸਰ ਸਪਨਾ ਚੌਧਰੀ ਸਾਜ਼ ਦਾ ਹੱਥ ਫੜ ਕੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button