Agnipath scheme ਖ਼ਿਲਾਫ਼ ਸੰਯੁਕਤ ਪ੍ਰਸਤਾਵ ਨੂੰ ਲੈ ਕੇ ਪ੍ਰਤਾਪ ਬਾਜਵਾ ਵੱਲੋਂ CM ਮਾਨ ਨੂੰ ਚਿੱਠੀ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਅਗਨੀਪਥ ਯੋਜਨਾ ਖ਼ਿਲਾਫ਼ ਸੰਯੁਕਤ ਪ੍ਰਸਤਾਵ ਨੂੰ ਲੈ ਕੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਅਗਲੇ ਹਫ਼ਤੇ ਵਿਧਾਨ ਸਭਾ ਦੀ ਮੀਟਿੰਗ ਹੋਣ ਜਾ ਰਹੀ ਹੈ।
20 ਤਾਰੀਖ਼ ਤੋਂ ਬਾਅਦ ਝੋਨਾ ਲਾਉਣ ਵਾਲੇ ਜ਼ਰੂਰ ਦੇਖਣ ਆਹ ਵੀਡੀਓ! ਨਹੀਂ ਹੋ ਸਕਦਾ ਹੈ ਵੱਡਾ ਨੁਕਸਾਨ
ਇਸ ਲਈ ਜ਼ਰੂਰੀ ਹੈ ਕਿ ਇਸ ਮੁੱਦੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਵਲੋਂ ਇਕ ਮਤਾ ਲਿਆਂਦਾ ਜਾਵੇ, ਜਿਸ ਵਿਚ ਨੌਜਵਾਨਾਂ ਦੇ ਖ਼ਦਸ਼ਿਆਂ ਦੀ ਗੂੰਜ ਨਾ ਹੋਣ ਤੱਕ ਇਸ ਯੋਜਨਾ ਨੂੰ ਟਾਲਣ ਲਈ ਸਰਵਸੰਮਤੀ ਜਾਹਰ ਕੀਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.