PunjabTop News

AGTF ਦੀ ਵੱਡੀ ਕਾਰਵਾਈ, ਦਵਿੰਦਰ ਬੰਬੀਹਾ ਗੈਂਗ ਦੇ ਖਤਰਨਾਕ ਗੈਂਗਸਟਰ ਨੂੰ ਕੀਤਾ ਕਾਬੂ

ਚੰਡੀਗੜ੍ਹ : ਏਜੀਟੀਐਫ ਦਾ ਇੱਕ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਦੇ ਖਤਰਨਾਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪਛਾਣ ਨੀਰਜ ਚਸਕਾ ਵਜੋਂ ਹੋਈ ਹੈ। ਇਸ ਉੱਤੇ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਦਰਜਨ ਦੇ ਕਰੀਬ ਮਾਮਲੇ ਦਰਜ ਹਨ।

Punjab Vidhan Sabha ’ਚ Sarari ਨੂੰ ਲੈਕੇ ਹੰਗਾਮਾ! DSGPC ਦਾ ਵੱਡਾ ਐਕਸ਼ਨ? ਤੀਜੀ ਵਾਰ ਚੁਣੇ ਗਏ ਪ੍ਰਧਾਨ

ਦੱਸ ਦਈਏ ਕਿ ਇਸ ਸਬੰਧ ‘ਚ ਦਵਿੰਦਰ ਬੰਬੀਹਾ ਨੇ ਫੇਸਬੁੱਕ ਤੇ ਪੋਸਟ ਪਾਈ ਹੈ। ਹਾਲਾਂਕਿ ਇਸ ਸੰਬੰਧ ‘ਚ ਪੁਲਿਸ ਵੱਲੋਂ ਅਧਿਕਾਰਤ ਤੌਰ ਤੇ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਨੀਰਜ ਚਸਕਾ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲਕਾਂਡ ਵਿੱਚ ਸ਼ਾਮਿਲ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button