IndiaTop News

ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਜਹਾਜ਼ CRASH

ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ TAKE OFF ਦੌਰਾਨ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿਚ 220 ਦੇ ਕਰੀਬ ਯਾਤਰੀ ਅਤੇ 12 ਕਰੂ ਮੈਂਬਰ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਹੋਇਆ।

ਜਾਣਕਾਰੀ ਅਨੁਸਾਰ, ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਮੇਘਾਨੀਨਗਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ਤੋਂ ਮੇਘਾਨੀਨਗਰ ਦੀ ਦੂਰੀ ਲਗਭਗ 15 ਕਿਲੋਮੀਟਰ ਹੈ। ਹਾਦਸੇ ਤੋਂ ਤੁਰੰਤ ਬਾਅਦ, 7 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button