Breaking NewsD5 specialIndiaNewsTop News

Ajay Kumar Mishra ਨੇ ਆਪਣੇ ਖ਼ਿਲਾਫ਼ ਕਾਰਵਾਈ ਦੀ ਮੰਗ ‘ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ: ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਮਾਮਲੇ ਨੂੰ ਲੈ ਕੇ ਕਿਸਾਨ ਗ੍ਰਹਿ ਮੰਤਰੀ Ajay Kumar Mishra ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ Ajay Kumar Mishra ਨੇ ਕਿਸਾਨਾਂ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਬਾਰੇ ਪੁੱਛੇ ਜਾਣ ‘ਤੇ ਸਾਫ ਇਨਕਾਰ ਕਰ ਦਿੱਤਾ।Ajay Kumar Mishra ਨੇ ਇਹ ਵੀ ਕਿਹਾ ਕਿ ਮੈਂ ਇਸ ‘ਤੇ ਬਿਲਕੁਲ ਟਿੱਪਣੀ ਨਹੀਂ ਕਰਾਂਗਾ, ਕਿਉਂਕਿ ਇਹ ਮਾਮਲਾ ਜਾਂਚ ਏਜੰਸੀਆਂ ਕੋਲ ਹੈ ਜਾਂ ਅਦਾਲਤ ਵਿੱਚ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button