Ajnala ਪਿਓ-ਪੁੱਤ ਦੇ ਅਕਾਲੀ ਦਲ ‘ਚ ਸ਼ਾਮਿਲ ਹੋਣ ‘ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਅੰਮ੍ਰਿਤਸਰ : ਬਾਦਲ ਪਰਿਵਾਰ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਅਕਾਲੀ ਦਲ ਟਕਸਾਲੀਆਂ ਲਈ ਬੁਰੀ ਆਈ ਸੀ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਪਿਓ-ਪੁੱਤ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ।
Ajnala ਪਿਓ-ਪੁੱਤ ਦੇ Akali Dal ‘ਚ ਸ਼ਾਮਿਲ ਹੋਣ ‘ਤੇ Sukhdev Dhindsa ਦਾ ਪਹਿਲਾ ਵੱਡਾ ਬਿਆਨ, ਮਾਰੀ ਬੜ੍ਹਕ
ਇਥੇ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਅਜਨਾਲਾ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਬੰਦ ਕਮਰੇ ‘ਚ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬੋਨੀ ਅਜਨਾਲਾ ਨੂੰ ਰਾਜਾਸਾਂਸੀ ਵਿਖੇ ਰੱਖ ਗਈ ਰੋਸ ਰੈਲੀ ‘ਚ ਸ਼ਾਮਲ ਹੋਣ ਲਈ ਆਪਣੇ ਨਾਲ ਲੈ ਕੇ ਆਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.