Breaking NewsD5 specialNewsPunjabTop News

Akali Dal ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਨਿਹੰਗ ਸਿੰਘ ਦੀ ਤੋਮਰ ਨਾਲ ਤਸਵੀਰ ਦਾ ਸੱਚ ! ਕਿਸਾਨ ਆਗੂਆਂ ਦਾ ਵੱਡਾ ਬਿਆਨ || D5 Channel Punjabi

ਜਿਸ ‘ਚ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੁਲਾਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਨੇ ਹੁਣ ਤੱਕ 74 ਉਮੀਦਵਾਰ ਐਲਾਨ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button