Breaking NewsD5 specialIndiaNewsTop News

Akhilesh Yadav ਨੇ ਦਿੱਤਾ ਲੋਕ ਸਭਾ ਮੈਂਬਰ ਤੋਂ ਅਸਤੀਫ਼ਾ

ਨਵੀਂ ਦਿੱਲੀ : ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਆਜ਼ਮਗੜ੍ਹ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਹ ਕਰਹਾਲ ਤੋਂ ਵਿਧਾਇਕ ਰਹਿਣਗੇ।

Bhagwant Mann ਦਾ ਐਕਸ਼ਨ, ਚੁਣ ਚੁਣ ਚੁੱਕੇ ਵੱਡੇ ਮੁੱਦੇ, 25 ਸਾਲ ਕਰਨਗੇ ਰਾਜ? | D5 Channel Punjabi

ਦੱਸ ਦਈਏ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਰਹਾਲ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਜਿੱਤੀ ਸੀ। ਅਖਿਲੇਸ਼ ਯਾਦਵ ਦੇ ਨਾਲ-ਨਾਲ ਆਜ਼ਮ ਖਾਨ ਨੇ ਵੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਉਹ ਰਾਮਪੁਰ ਸਦਰ ਸੀਟ ਤੋਂ ਵਿਧਾਇਕ ਬਣੇ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button