All Party Meeting ‘ਚ ਸ਼ਾਮਿਲ ਹੋਣ ਪੁੱਜੇ Navjot Sidhu ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਪਟਿਆਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਬੀ.ਐਸ.ਐਫ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣ ਲਈ ਪੁੱਜੇ।ਇਸ ਦੇ ਨਾਲ ਹੀ ਮੀਟਿੰਗ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸਵੇਰੇ ਹੀ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਫੜ੍ਹ ਲਈਆਂ ਵੱਡੇ ਘਰਾਣਿਆਂ ਦੀਆਂ 5 ਬੱਸਾਂ || D5 Channel Punjabi
ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ “ਇੱਕ ਰਾਜ ਦੇ ਅੰਦਰ ਇੱਕ ਰਾਜ” ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ। ਬੀਐਸਐਫ ਦਾ ਮਤਲਬ ਸੀਮਾ ਸੁਰੱਖਿਆ ਬਲ ਹੈ, ਇਸ ਵਿੱਚ ਸਰਹੱਦ ਦੀ ਪਰਿਭਾਸ਼ਾ ਕੀ ਹੈ ? ਸਿਰਫ 50 ਕਿਲੋਮੀਟਰ ? ? ਜਨਤਕ ਵਿਵਸਥਾ , ਜੋ ਜਨਤਕ ਸ਼ਾਂਤੀ ਅਤੇ ਸੁਰੱਖਿਆ ਨੂੰ ਦਰਸਾਉਂਦੀ ਹੈ , ਮੁੱਖ ਤੌਰ ‘ਤੇ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ।
In West Bengal, BSF daily violates the constitutional provision of the country in the name of security and there is a possibility that instances of torture, false cases, arbitrary detention and illegal arrests would happen in Punjab too. 2/5
— Navjot Singh Sidhu (@sherryontopp) October 25, 2021

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.