IndiaTop News

Amarnath Yatra 2023: ਭਾਰੀ ਮੀਂਹ ਕਰਕੇ ਸ਼੍ਰੀ ਅਮਰਨਾਥ ਯਾਤਰਾ ਤੇ ਅਸਥਾਈ ਰੋਕ

Amarnath Yatra 2023: ਸ਼੍ਰੀ ਅਮਰਨਾਥ ਯਾਤਰਾ ਸ਼ੁੱਕਰਵਾਰ ਨੂੰ ਖਰਾਬ ਮੌਸਮ ਕਾਰਨ ਪ੍ਰਸ਼ਾਸ਼ਨ ਦੇ ਅਗਲੇ ਕਮਾਂ ਤੱਕ ਰੋਕ ਦਿੱਤੀ ਗਈ ਹੈ। ਸ਼੍ਰੀ ਅਮਰਨਾਥ ਯਾਤਰਾ ਮਾਰਗ ਵਿਚ ਭਾਰੀ ਮੀਂਹ ਪੈ ਰਿਹਾ। ਭਾਰੀ ਮੀਂਹ ਨੂੰ ਦੇਖਦੇ ਹੋਏ ਬੇਸ ਕੈਂਪ ਬਾਲਟਾਲ ਅਤੇ ਪਹਿਲਗਾਮ ਦੋਵਾਂ ਰੂਟਾਂ ‘ਤੇ ਯਾਤਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ।

Sukhbir Badal ਦੀ ਪੇਸ਼ੀ, Bhagwant Mann ਬਾਰੇ ਵੱਡਾ ਖੁਲਾਸਾ | D5 Channel Punjabi

ਅਮਰਨਾਥ ਯਾਤਰਾ ਲਈ ਦੇਸ਼ ਅਤੇ ਦੁਨੀਆ ਤੋਂ ਹਜ਼ਾਰਾਂ ਸ਼ਰਧਾਲੂ ਰੋਜ਼ਾਨਾ ਜੰਮੂ-ਕਸ਼ਮੀਰ ਪਹੁੰਚ ਰਹੇ ਹਨ। ਇਸ ਦੌਰਾਨ ਵੀਰਵਾਰ ਨੂੰ 17202 ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਇਸ ਦੇ ਨਾਲ ਹੀ ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 84,768 ਸ਼ਰਧਾਲੂ ਦਰਬਾਰ ‘ਚ ਹਾਜ਼ਰ ਹੋਏ ਹਨ।

ਮੁਹੱਲੇ ਵਾਲਿਆਂ ਨੇ ਤੋੜਤਾ ਦਰਵਾਜਾ, ਅੰਦਰ ਵੜਦੇ ਹੀ ਰਹਿ ਗਏ ਹੈਰਾਨ! D5 Channel Punjabi

ਇਕ ਅਧਿਕਾਰੀ ਨੇ ਦੱਸਿਆ, ”ਯਾਤਰਾ (Amarnath Yatra) ਨੂੰ ਸਵੇਰੇ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। 3,200 ਤੋਂ ਵੱਧ ਸ਼ਰਧਾਲੂਆਂ ਨੂੰ ਨੁਨਵਾਨ, ਪਹਿਲਗਾਮ ਬੇਸ ਕੈਂਪ ਅਤੇ 4,000 ਬਾਲਟਾਲ ਬੇਸ ਕੈਂਪ ਵਿੱਚ ਰੱਖਿਆ ਗਿਆ ਹੈ। ਮੌਸਮ ਠੀਕ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button