Breaking NewsD5 specialNewsPunjabTop News

Ambika Soni ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰੇਸ ‘ਚੋਂ ਹਟਾਇਆ ਆਪਣਾ ਨਾਂ

ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਲੰਬੇ ਸਮੇਂ ਤੱਕ ਚੱਲੇ ਤਣਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਦੇ ਅਸਤੀਫੇ ਤੋਂ ਬਾਅਦ ਹੁਣ ਇਹ ਸਵਾਲ ਖੜਾ ਹੋ ਰਿਹਾ ਹੈ ਕਿ ਆਖਿਰ ਪੰਜਾਬ ਦਾ ਨਵਾਂ ਸੀਐਮ ਕੌਣ ਹੋਵੇਗਾ ?

Khabran Da Sira🔴LIVE : ਪੰਜਾਬ ਨੂੰ ਮਿਲਿਆ ਨਵਾਂ ਮੁੱਖ ਮੰਤਰੀ ? ਕੈਪਟਨ ਤੋਂ ਬਾਅਦ ਅਸਤੀਫ਼ਿਆਂ ਦੀ ਲੱਗੀ ਝੜੀ

ਇਸ ਰੇਸ ‘ਚ ਅੰਬਿਕਾ ਸੋਨੀ ਦਾ ਨਾਂ ਵੀ ਸਭ ਤੋਂ ਅੱਗੇ ਚੱਲ ਰਿਹਾ ਸੀ, ਜਿਸ ਤੇ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਵੱਡੀ ਖ਼ਬਰ, ਨਵੇਂ CM ‘ਤੇ ਫਸਿਆ ਪੇਚ, ਵਿਧਾਇਕ ਦਲ ਦੀ ਮੀਟਿੰਗ ਟਲੀ D5 Channel Punjabi

ਇਸ ਤੋਂ ਪਹਿਲਾਂ ਸੂਤਰਾਂ ਤੋਂ ਖਬਰ ਮਿਲੀ ਸੀ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਸੀ ਕਿ ਉਹ ਰਾਜ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਰ ਹੁਣ ਅੰਬਿਕਾ ਸੋਨੀ ਨੇ ਖੁਦ ਹੀ ਵੱਡਾ ਅਹੁਦਾ ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਵੇਰੇ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button