NewsBreaking NewsD5 specialIndiaPoliticsPunjab

Breaking- Raja Warring ਹੋਇਆ ਬਾਗ਼ੀ ! , ਵੱਡੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਰਾਜਨੀਤਕ ਬਨਵਾਸ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਵੀਰਵਾਰ ਸਵੇਰੇ ਉਨ੍ਹਾਂ ਨੇ ਇੱਕ ਈਮੇਲ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ।

Breaking-Raja Warring ਹੋਇਆ ਬਾਗ਼ੀ!, ਵੱਡੇ ਔਹਦੇ ਤੋਂ ਦਿੱਤਾ ਅਸਤੀਫਾ, Navjot Sidhu ਲਈ ਲਿਆ ਸਟੈਂਡ! (Video)

ਈਮੇਲ ‘ਚ ਨਵਜੋਤ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸੋਨੀਆ ਗਾਂਧੀ ਦੇ ਨਾਲ ਉਨ੍ਹਾਂ ਘਰ ‘ਚ 40 ਮਿੰਟ ਗੱਲਬਾਤ ਹੋਈ। ਜਿਸਤੇ ਬੋਲਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸਿੱਧੂ ਸਾਹਿਬ ਨੂੰ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਨੇ ਪੰਜਾਬ ਦਾ ਰੋਡਮੈਪ ਬਣਾਇਆ ਹੈ। ਉਨ੍ਹਾਂ ਸਿੱਧੂ ਦਾ ਰੋਡਮੈਪ ਆਉਣ ਵਾਲੇ ਸਮੇਂ ਵਿੱਚ ਲਾਹੇਵੰਦ ਹੋ ਸਕਦਾ ਹੈ।

ਲਓ ਜੀ ਸਿੱਧੂ-ਸੋਨੀਆ ਦੀ ਮੀਟਿੰਗ ਹੋਈ ਸਫ਼ਲ,ਸੋਨੀਆ ਗਾਂਧੀ ਨੇ ਕੀਤਾ ਐਲਾਨ!,ਜਲਦ ਮਿਲੇਗਾ ਆਹ ਵੱਡਾ ਅਹੁਦਾ (Video)

ਉਨ੍ਹਾਂ ਨੇ ਸਿੱਧੂ ਦੀ ਤਾਰੀਫ ਕਰਦਿਆਂ ਕਿਹਾ ਕਿ ਸਿੱਧੂ ਨੂੰ ਪੂਰੀ ਦੁਨੀਆਂ ਦੇ ਲੋਕ ਪਸੰਦ ਕਰਦੇ ਹਨ ਤੇ ਸਿੱਧੂ ਦਾ ਬਹੁਤ ਵੱਡਾ ਰੁਤਬਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡਾ ਰੁਤਬਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਉਸ ਨਾਲ ਕੋਈ ਫਰਕ ਨਹੀਂ ਪੈਂਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button