
ਅਸਮ : ਅਸਮ ਦੀ ਡਿਬਰੂਗੜ੍ਹ ਦੀ ਜੇਲ੍ਹ ਵਿਚ ਅੱਜ ਅੰਮ੍ਰਿਤਪਾਲ ਦੇ ਮਾਤਾ-ਪਿਤਾ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਪਹੁੰਚੇ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦੀ ਇਹ ਪਹਿਲੀ ਮੁਲਾਕਾਤ ਹੈ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀ ਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਵੱਲੋਂ ਵੀ ਅਸਮ ਦੀ ਡਿਬਰੂਗੜ੍ਹ ਦੀ ਜੇਲ੍ਹ ਵਿਚ ਜਾ ਕੇ ਮੁਲਾਕਾਤ ਕੀਤੀ ਗਈ ਸੀ।
Today #AmritpalSingh ‘s parents have come to meet Amritpal Singh in #Assam ‘s #Dibrugarhjail. This is the first meeting of Amritpal Singh’s parents after his arrest. Let me tell you that Amritpal Singh’s wife also visited him in Assam’s Dibrugarh jail the other day. pic.twitter.com/Wi8VBV9DVf
— D5 Channel Punjabi (@D5Punjabi) May 18, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.