NewsPunjab

‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਪੁਲਿਸ ਅੜੀਕੇ

ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਅਜਨਾਲਾ ਕੇਸ ਵਿਚ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਇਸ ਵਿਅਕਤੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਸੰਸਦ ਵਾਲੀ ਘਟਨਾ ਤੋਂ ਬਾਅਦ ਪੰਜਾਬ ‘ਚ ਐਕਸ਼ਨ, ਸਪੀਕਰ ਨੇ ਦਿੱਤੇ ਸਖ਼ਤ ਹੁਕਮ D5 Channel Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਫਿਲਹਾਲ ਇਸ ਸਮੇਂ NSA Act ਅਧੀਨ ਡਿਬਰੁਗੜ੍ਹ ਜੇਲ੍ਹ ਵਿਚ ਬੰਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button