Breaking NewsD5 specialNewsPunjabTop News

Amritsar ਆਉਣ ਵਾਲੇ ਯਾਤਰੀਆਂ ਨੂੰ ਜ਼ਰੁਰੀ ਹੋਵੇਗੀ ਨੈਗੇਟਿਵ ਰਿਪੋਰਟ ਲਿਆਉਣੀ ,  Air India ਦਾ ਨਵਾਂ ਫਰਮਾਨ

ਅੰਮ੍ਰਿਤਸਰ : ਪੰਜਾਬ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਹਰ ਦਿਨ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਸਰਕਾਰ ਹਰ ਤਰ੍ਹਾਂ ਦੀ ਸਖਤੀ ਕਰ ਰਹੀ ਹੈ। ਇਸ ਦੇ ਚੱਲਦਿਆਂ ਹੁਣ ਅੰਮ੍ਰਿਤਸਰ ‘ਚ ਆਉਣ ਵਾਲੇ ਹਵਾਈ ਯਾਤਰੀਆਂ ਲਈ ਹੁਣ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਮੰਨ ਕੀ ਬਾਤ ਤੋਂ ਬਾਅਦ ਆਹ ਬੰਦੇ ਨੇ ਘੇਰਿਆ ਮੋਦੀ, ਕੈਮਰੇ ਅੱਗੇ ਕਰਤਾ ਮੋਦੀ ਨੂੰ ਸਿੱਧਾ ਚੈਲੰਜ!

ਇਹ ਫੈਸਲਾ ਸਰਕਾਰ ਨੇ ਨਹੀਂ ਸਗੋਂ ਏਅਰ ਇੰਡਿਆ ਵੱਲੋਂ ਲਿਆ ਹੈ। ਏਅਰ ਇੰਡੀਆ ਨੇ ਆਪਣੇ ਆਫੀਸ਼ੀਅਲ ਪੇਜ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਜਿਹੜੇ ਯਾਤਰੀ ਅੰਮ੍ਰਿਤਸਰ ਲਈ ਆ ਰਹੇ ਹਨ, ਉਨ੍ਹਾਂ ਨੂੰ ਆਪਣੇ ਨਾਲ 72 ਘੰਟੇ ਪਹਿਲਾਂ ਦੀ ਕੋਰੋਨਾ RT – PCR  ਦੀ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣਾ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button