Breaking NewsD5 specialNewsPunjabTop News

Amritsar : ਸ਼ਾਰਟ ਸਰਕਿਟ ਦੇ ਕਾਰਨ Hotel Shangrila ਅਤੇ Arora Electricals ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ : ਅੰਮ੍ਰਿਤਸਰ ਬੱਸ ਸਟੈਂਡ ਦੇ ਸਾਹਮਣੇ ਸ਼ਾਰਟ ਸਰਕਿਟ ਦੇ ਕਾਰਨ ਹੋਟਲ ਸ਼ੰਗਰੀਲਾ ਅਤੇ ਅਰੋੜਾ ਇਲੈਕਟ੍ਰਿਕ ਕੰਪਨੀ ਦੀ ਦੁਕਾਨ ‘ਚ ਸਵੇਰੇ – ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

🔴LIVE| ਸੁਪਰੀਮ ਕੋਰਟ ਦਾ ਮੋਦੀ ਨੂੰ ਝਟਕਾ! 6 ਹਫ਼ਤਿਆਂ ਦਾ ਦਿੱਤਾ ਸਮਾਂ!ਹੁਣ ਰਾਸ਼ਟਰਪਤੀ ਨੂੰ ਲੈਣਾ ਪਵੇਗਾ ਵੱਡਾ ਫੈਸਲਾ!

ਇਹ ਅੱਗ ਇੰਨੀ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ 5 ਹੋਰ ਇਮਾਰਤਾਂ ਨੂੰ ਵੀ ਇਸ ਨੇ ਆਪਣੀ ਲਪੇਟ ‘ਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਸੀ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦਾ ਇਮਾਰਤ ਅੰਦਰ ਜਾਣਾ ਮੁਸ਼ਕਲ ਹੋ ਗਿਆ। ਫਿਲਹਾਲ ਮੌਕੇ ‘ਤੇ ਪੁਲਿਸ ਵੀ ਪਹੁੰਚੀ ਹੋਈ ਹੈ ਅਤੇ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਫਿਲਹਾਲ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button