Breaking NewsD5 specialIndiaNewsPoliticsPunjab

ਮੁੱਖ ਮੰਤਰੀ ਨੇ ਹੁਣੇ ਹੁਣੇ ਕੀਤਾ ਵੱਡਾ ਐਲਾਨ (ਵੀਡੀਓ)

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਕੱਲ੍ਹ ਹੋਏ ਅੰਮ੍ਰਿਤਸਰ ਗ੍ਰਨੇਡ ਧਮਾਕੇ ਵਿੱਚ ਪਾਕਿਸਤਾਨ ਦੇ ਹੱਥ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ। ਕੈਪਟਨ ਨੇ ਕਿਹਾ ਕਿ ਹਮਲਾਵਰਾਂ ਵੱਲੋਂ ਵਰਤਿਆ ਗਿਆ ਹੱਥਗੋਲਾ ਪਾਕਿਸਤਾਨ ਦੇ ਅਸਲੇ ਨਾਲ ਮੇਲ ਖਾਂਦਾ ਹੈ। ਐਤਵਾਰ ਨੂੰ ਦੁਪਹਿਰ ਸਮੇਂ ਜ਼ਿਲ੍ਹੇ ਦੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ‘ਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗ੍ਰਨੇਡ ਧਮਾਕਾ ਕਰ ਦਿੱਤਾ ਸੀ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਤੇ 21 ਜ਼ਖ਼ਮੀ ਹੋ ਗਏ ਸਨ।

Read Also ਰੁੱਸੇ ਆਗੂਆਂ ਦਾ ‘ਆਪ’ ‘ਚ ਵਾਪਿਸ ਆਉਣ ਦਾ ਐਲਾਨ

ਕੈਪਟਨ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਪਾਕਿਸਤਾਨੀ ਅਸਲਾ ਫੈਕਟਰੀ ਵਿੱਚ ਬਣਨ ਵਾਲੇ ਹੈਂਡ ਗ੍ਰਨੇਡ HG -84 ਵਰਗਾ ਜਾਪਦਾ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਰਾਜਾਸਾਂਸੀ ਨਿਰੰਕਾਰੀ ਭਵਨ ਵਿੱਚ ਹੋਇਆ ਹਮਲਾ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਤੇ ਖ਼ਾਲਿਸਤਾਨੀ ਕੱਟੜਪੰਥੀਆਂ ਦੀ ਸਾਜ਼ਿਸ਼ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button