Breaking NewsD5 specialNewsPunjabTop News

Amritsar Improvement Trust ਦਾ ਬਦਲਿਆ ਚੇਅਰਮੈਨ, ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਸੰਭਾਲਣਗੇ ਚਾਰਜ

ਅੰਮ੍ਰਿਤਸਰ : ਪੰਜਾਬ ਦੀ ਕਮਾਨ ਸੰਭਾਲਦਿਆਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਕੈਪਟਨ ਦੇ ਕਰੀਬੀ ਅਫ਼ਸਰਾਂ ਨੂੰ ਝਟਕੇ ਦੇ ਰਹੇ ਹਨ। ਇਸ ਕੜੀ ‘ਚ ਅੰਮ੍ਰਿਤਸਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲ ਦਿੱਤਾ ਗਿਆ ਹੈ।

ਕੈਪਟਨ ਦੀ ਬੀਜੇਪੀ ’ਚ ਜਾਣ ਦੀ ਤਿਆਰੀ ? ਬੀਜੇਪੀ ਲੀਡਰ ਦਾ ਵੱਡਾ ਬਿਆਨ !

ਹੁਣ ਦਿਨੇਸ਼ ਬੱਸੀ ਦੀ ਜਗ੍ਹਾ ਦਮਨਦੀਪ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਦਮਨਦੀਪ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਖਾਸਮ ਖਾਸ ਮੰਨੇ ਜਾਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button