PunjabTop News

Amritsar News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ੀ

ਅੰਮ੍ਰਿਤਸਰ : ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਉਸ ਵੇਲੇ ਦਰਜ ਕੀਤਾ ਗਿਆ ਸੀ ਜਦ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ ‘ਤੇ ਹੋ ਰਹੀ ਰੇਤੇ ਦੀ ਮਾਈਨਿੰਗ ‘ਤੇ ਰੇਡ ਕਰਨ ਪੁੱਜੇ ਸਨ।

Tarn Taran News : ‘AAP’ ਦਾ MLA ਟੰਗਿਆ, ਅਦਾਲਤ ਨੇ ਸੁਣਾਤਾ ਫੈਸਲਾ, ਬਾਕੀ ਮੰਤਰੀਆਂ ਨੂੰ ਪਈਆਂ ਭਾਜੜਾਂ?

ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ‘ਚ ਸੁਖਬੀਰ ਬਾਦਲ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button