Breaking NewsPunjabTop News

ਅੰਮ੍ਰਿਤਸਰ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਲੱਗੀ ਮੋਹਰ, IG Sukhchain Singh Gill ਨੇ ਪ੍ਰੈਸ ਕਾਨਫ਼੍ਰੈਸ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਪੁਲਿਸ ਦੇ IG Dr.Sukhchain Singh Gill ਨੇ ਪ੍ਰੈਸ ਵਾਰਤਾ ਕਰ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪਪਲਪ੍ਰੀਤ ਸਿੰਘ ਦੀ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਕਥੂ ਨੰਗਲ ਦੇ ਇਲਾਕੇ ਤੋਂ ਕੀਤੀ ਗਈ ਹੈ। ਪਪਲਪ੍ਰੀਤ ਸਿੰਘ ਨੂੰ NSA ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ ਦਿਨਾਂ ‘ਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈ ਸੀ, ਜਿਸ ‘ਚ ਉਹ ਵੱਖ-ਵੱਖ ਥਾਂਵਾਂ ‘ਤੇ ਘੁੰਮਦੇ ਨਜ਼ਰ ਆਉਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button