Arjun Ram Meghwal : ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਤੂੜੀ ਬਾਜ਼ਾਰ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣੇ ਦਾ ਮੁਆਇਨਾ ਕੀਤਾ।
ਸ੍ਰੀ Akal Takht ਸਾਹਿਬ ‘ਤੇ CM ਤਲਬ, SGPC ਲਈ ਵੀ ਨਵੀਂ ਮੁਸੀਬਤ! | D5 Channel Punjabi
ਮੰਤਰੀ ਮੇਘਵਾਲ ਨੇ ਦੱਸਿਆ ਕਿ ਇਸ ਇਮਾਰਤ ਵਿੱਚ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ ਅਤੇ ਓਹਨਾਂ ਦੇ ਕ੍ਰਾਂਤੀਕਾਰੀ ਸਾਥੀਆਂ ਦੀ ਜੀਵਨੀ ਨਾਲ ਸਬੰਧਤ ਹਰ ਚੀਜ਼ ਰੱਖੀ ਜਾਵੇਗੀ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਜਾਣਕਾਰੀ ਮਿਲ ਸਕੇ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.