Breaking NewsD5 specialIndiaNewsPunjabTop News

Arvind Kejriwal ਦੇ ਪੰਜਾਬ ਦੌਰੇ ‘ਤੇ Transport Minister Raja Warring ਨੇ ਕੱਸਿਆ ਤੰਜ ‘ਥੋੜ੍ਹਾ ਸਮਾਂ ਸਾਨੂੰ ਵੀ ਦੇ ਦਿਓ ਮਿਲਣ ਦਾ’

ਚੰਡੀਗੜ੍ਹ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੋਲ ਪ੍ਰੈਸ ਕਾਨਫਰੰਸ ਲਈ ਸਮਾਂ ਹੈ। ਪੰਜਾਬ ਆ ਕੇ ਲੱਛੇਦਾਰ ਭਾਸ਼ਣ ਦੇਣ ਲਈ ਸਮਾਂ ਹੈ। ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਲਈ ਸਮਾਂ ਹੈ। ਪੰਜਾਬ ਦੇ ‘ਟਰਾਂਸਪੋਰਟ ਮਾਫੀਆ’ ਨੂੰ ਵਧਾਵਾ ਦੇਣ ਲਈ ਸਮਾਂ ਹੈ। ਉਨ੍ਹਾਂ ਨੇ ਕਿਹਾ ਕਿ ਥੋੜ੍ਹਾ ਸਮਾਂ ਮੁੱਖ ਮੰਤਰੀ ਸਾਹਿਬ ਸਾਨੂੰ ਵੀ ਦੇ ਦਿਓ ਮਿਲਣ ਦਾ।

BIG NEWS ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ, ਵਧੀਆਂ ਮੁਸ਼ਕਲਾਂ ! ਹਰਿਆਣਾ ‘ਚ ਅਲਰਟ ! D5 Channel Punjabi

ਦੱਸ ਦਈਏ ਕਿ ਸੀਐਮ ਕੇਜਰੀਵਾਲ ਅੱਜ ਪੰਜਾਬ ਦੇ 2 ਦਿਨਾਂ ਦੌਰੇ ‘ਤੇ ਆਉਣਗੇ। ਕੇਜਰੀਵਾਲ ਦੁਪਹਿਰ 3 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ। ਇੱਥੋਂ ਉਹ ਸਿੱਧਾ ਸੇਵਾ ਸਿੰਘ ਸੇਖਵਾਂ ਦੇ ਘਰ ਜਾਣਗੇ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਸਥਿਤ ਸ਼੍ਰੀ ਦੇਵੀ ਤਾਲਾਬ ਮੰਦਿਰ ਜਾਣਗੇ, ਜਿੱਥੇ ਉਹ ਮਾਤਾ ਰਾਣੀ ਦਾ ਅਸ਼ੀਰਵਾਦ ਲੈਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button