Breaking NewsD5 specialIndiaNewsPoliticsPunjabTop News

Arvind Kejriwal ਪੁੱਜੇ Amritsar Airport, ਕਿਸਾਨ ਮਹਾਂਪੰਚਾਇਤ ਨੂੰ ਕਰਨਗੇ ਸੰਬੋਧਿਤ

ਨਵੀਂ ਦਿੱਲੀ/ ਅੰਮ੍ਰਿਤਸਰ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਏ ਹਨ।  ਕੇਜਰੀਵਾਲ ਅੱਜ ਪੰਜਾਬ ‘ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰਨਗੇ।ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਬਾਘਾਪੁਰਾਣਾ ‘ਚ ਵੱਡੇ ਕਿਸਾਨ ਮਹਾਂ ਸੰਮੇਲਨ ਦਾ ਪ੍ਰਬੰਧ ਕਰ ਰਹੇ ਹਨ।

‘ਆਪ’ ਦੀ ਬਾਘਾਪੁਰਾਣਾ ਕਿਸਾਨ ਰੈਲੀ, ਦੇਖੋ ਮੌਕੇ ਦੀਆਂ ਲਾਈਵ ਤਸਵੀਰਾਂ

ਇਸ ਮਹਾਂ ਸੰਮੇਲਨ ‘ਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਆਵਾਜ ਨੂੰ ਬੁਲੰਦ ਕਰਨ ਪਹੁੰਚ ਗਏ ਹਨ। ਇਸ ਵਿੱਚ ਕਰੀਬ ਇੱਕ ਲੱਖ ਲੋਕਾਂ ਦੇ ਇਕੱਠ ਹੋਣ ਦੀ ਸੰਭਾਵਨਾ ਨੂੰ ਲੈ ਕੇ ਸੁਰੱਖਿਆ ਦੇ ਪੱਖੋਂ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪੂਰੀ ਸਖਤੀ ਵਰਤੀ ਜਾ ਰਹੀ ਹੈ ਅਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button