ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ED ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੇਜਰੀਵਾਲ ਨੇ ED ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚਣੋਤੀ ਦਿੱਤੀ ਸੀ। ਹੁਣ ਜਦੋ ਸੁਪਰੀਮ ਕੋਰਟ ਦੀ ਵੱਡੀ ਬੈਂਚ ਸੁਣਵਾਈ ਕਰੇਗੀ ਤੱਦ ਤੱਕ ਕੇਜਰੀਵਾਲ ਨੂੰ ਅੰਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਕੇਜਰੀਵਾਲ ਦਾ ਕੇਸ 3 ਜੱਜਾਂ ਦੀ ਬੈਂਚ ਨੂੰ ਟ੍ਰਾਂਸਫ਼ਰ ਕਰ ਦਿੱਤਾ ਗਿਆ ਹੈ। ਪਰ ਫਿਲਹਾਲ ਕੇਜਰੀਵਾਲ CBI ਮਾਮਲੇ ‘ਚ ਪੁਲਿਸ ਦੀ ਹਿਰਾਸਤ ‘ਚ ਹੀ ਰਹਿਣਗੇ।
#WATCH दिल्ली: सुप्रीम कोर्ट द्वारा मुख्यमंत्री अरविंद केजरीवाल को अंतरिम जमानत दिए जाने पर उनके वकील ऋषिकेश कुमार ने कहा, “सुप्रीम कोर्ट ने आज अरविंद केजरीवाल को अंतरिम जमानत दी है और धारा 19 और गिरफ्तारी की आवश्यकता के मुद्दे को एक बड़ी बेंच को भेज दिया गया है। मुख्यमंत्री… https://t.co/rLBjeIe8ZO pic.twitter.com/hQCDMVuMOy
— ANI_HindiNews (@AHindinews) July 12, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.