Breaking NewsD5 specialEntertainmentNewsTop News

Asha Bhosle ਦੇ ਪੁੱਤਰ Anand Bhosle ਦੀ ਅਚਾਨਕ ਤਬੀਅਤ ਹੋਈ ਖ਼ਰਾਬ, ਦੁਬਈ ਦੇ ਹਸਪਤਾਲ ‘ਚ ਭਰਤੀ

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦੇ ਪੁੱਤਰ ਆਨੰਦ ਭੌਂਸਲੇ ਨੂੰ ਦੁਬਈ ਦੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ, ਆਨੰਦ ਨੂੰ ਅਚਾਨਕ ਜ਼ਮੀਨ ‘ਤੇ ਡਿੱਗਣ ਕਰਕੇ ਕੁਝ ਸੱਟਾਂ ਲੱਗਣ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ ‘ਚ ਲਿਜਾਇਆ ਗਿਆ ਸੀ।

Farmers News : ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ਦਿੱਤੀ ਖੁਸ਼ਖਬਰੀ, Sidhu ਬਾਗੀ? | D5 Channel Punjabi

ਮੀਡੀਆ ਰਿਪੋਰਟਾਂ ਮੁਤਾਬਿਕ ਆਨੰਦ ਚੱਕਰ ਆਉਣ ਤੋਂ ਬਾਅਦ ਜ਼ਮੀਨ ‘ਤੇ ਡਿੱਗ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਗਾਇਕਾ ਦੇ ਪੁੱਤਰ ਨੂੰ ਪਹਿਲਾਂ ਆਈ.ਸੀ.ਯੂ. ‘ਚ ਦਾਖ਼ਲ ਕਰਵਾਇਆ ਗਿਆ ਸੀ, ਪਰ ਹੁਣ ਇਕ ਕਮਰੇ ‘ਚ ਸ਼ਿਫ਼ਟ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜਦੋਂ ਇਹ ਘਟਨਾ ਵਾਪਰੀ ਤਾਂ ਆਸ਼ਾ ਭੌਂਸਲੇ ਵੀ ਦੁਬਈ ‘ਚ ਸੀ ਅਤੇ ਉਨ੍ਹਾਂ ਨੇ ਉੱਥੇ ਹੀ ਰਹਿਣ ਦਾ ਫ਼ੈਸਲਾ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button