Breaking NewsNewsPunjab

ASI ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ

ਜਲੰਧਰ : ਜਲੰਧਰ ਦੀ ਰਾਮਾ ਮੰਡੀ ਦਸ਼ਮੇਸ਼ ਨਗਰ ਵਿਚ ਇਕ ਏਐਸਆਈ ਨੇ ਘਰੇਲੂ ਝਗੜੇ ਦੇ ਚਲਦੇ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 7 ਵਜੇ ਦੀ ਹੈ।
ਪੀਏਪੀ ਵਿੱਚ ਤਾਇਨਾਤ ਏਐਸਆਈ ਗੁਰਬਖਸ਼ ਸਿੰਘ ਦੀ ਪਤਨੀ ਵੰਦਨਾ ਬਿਊਟੀ ਪਾਰਲਰ ਚਲਾਉਂਦੀ ਸੀ।

Read Also ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਕੀਤੀ ਖ਼ੁਦਕੁਸ਼ੀ

ਪੁਲਿਸ ਮੁਤਾਬਕ ਇਸ ਝਗੜੇ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਮੁੰਡੇ ਨੇ ਰੋਕਣ ਦੀ ਵੀ ਕੋਸ਼ਿਸ਼ ਕੀਤੀ ਪਰ ਥਾਣੇਦਾਰ ਨਹੀਂ ਮੰਨਿਆ। ਇਸ ਜੋੜੇ ਦਾ ਇੱਕ ਪੁੱਤਰ ਤੇ ਇੱਕ ਬੇਟੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button