Breaking NewsD5 specialNewsPoliticsPunjab

BALBIR SIDHU ਨੇ ਕੋਰੋਨਾ ਅਤੇ ਕਰਫ਼ਿਊ ਦੀ ਸਥਿਤੀ ‘ਚ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ!

ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੇ ਪੰਜਾਬ ਦੇ ਮਰੀਜ਼ਾਂ ਦਾ ਹਾਲ ਦੱਸਿਆ। ਸਿੱਧੂ ਦਾ ਕਹਿਣਾ ਹੈ ਕਿ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਸਫਲ ਸਾਬਤ ਹੋਵੇਗਾ ਅਤੇ ਛੇਤੀ ਹੀ ਪੰਜਾਬ ਇਸ ਮਹਾਮਾਰੀ ਤੋਂ ਨਿਜਾਤ ਪਾ ਲਵੇਗਾ।

Exclusive-ਇਸ ਹੋਟਲ ‘ਚ ਰੋਜ਼ ਸ਼ਰੇਆਮ ਚਲਦੀ ਹੈ ਦਾਰੂ ਪਾਰਟੀ , ਹੋਇਆ ਸਟਿੰਗ ਅਪ੍ਰੇਸ਼ਨ, DGP ਸਾਹਿਬ ਦੇਖਲੋ ਪੁਲਿਸ ਦੇ ਹਾਲ

ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਕੋਰੋਨਾ ਵਾਇਰਸ ਨਾਲ ਨਿੱਬੜਨ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸਰਕਾਰ ਵੱਲੋਂ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਨਈਂ ਰੀਸਾਂ ਗੋਰਿਆਂ ਦੀਆਂ, ਕਰੋਨਾ ਦੇ ਸੰਕਟ ‘ਚ ਕੀਤਾ ਅਜਿਹਾ ਕੰਮ, VIDEO ਦੇਖ ਤੁਸੀਂ ਵੀ ਹੋ ਜਾਓਗੇ ਗੋਰਿਆਂ ਦੇ FAN

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਖ਼ਤ ਸ਼੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆ ਕੇ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਬਣੇ ਏਕਾਂਤਵਾਸ ਕੇਂਦਰਾਂ ਵਿੱਚ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਉੱਥੇ ਹਰ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button