SportsTop News

BCCI ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦੇਹਾਂਤ

ਨਵੀਂ ਦਿੱਲੀ : ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਸਕੱਤਰ ਅਤੇ ਝਾਰਖੰਡ ਰਾਜ ਕ੍ਰਿਕੇਟ ਸੰਘ (ਜੇ.ਐੱਸ.ਸੀ.ਏ.) ਦੇ ਸਾਬਕਾ ਪ੍ਰਧਾਨ ਅਮਿਤਾਭ ਚੌਧਰੀ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 62 ਸਾਲਾਂ ਦੇ ਸਨ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਚੌਧਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

AAP Punjab Report Card : Mann ਸਰਕਾਰ ਦੇ 5 ਮਹੀਨੇ ਹੋਏ ਪੂਰੇ, ਕੀਤਾ ਵੱਡਾ ਐਲਾਨ, ਖੁਸ਼ ਕਰਤੇ Punjab ਦੇ ਲੋਕ

ਰਾਂਚੀ ਦੇ ਸੰਤੇਵਿਤਾ ਹਸਪਤਾਲ ਦੇ ਡਾਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਝਾਰਖੰਡ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਮਿਤਾਭ ਚੌਧਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਵੇਰੇ ਪੌਣੇ 8 ਵਜੇ ਦੇ ਕਰੀਬ ਐਮਰਜੈਂਸੀ ਮੈਡੀਕਲ ਰੂਮ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਕਰੀਬ 9 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button