BCCI ਪ੍ਰਧਾਨ ਅਤੇ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਹਸਪਤਾਲ ‘ਚ ਭਰਤੀ, ਛਾਤੀ ‘ਚ ਦਰਦ ਦੀ ਸ਼ਿਕਾਇਤ
ਨਵੀਂ ਦਿੱਲੀ : ਬੀਸੀਸੀਆਈ ਦੇ ਮੁਖੀ ਅਤੇ ਸਾਬਕਾ ਭਾਰਤੀ ਕ੍ਰਿਕੇਟ ਕਪਤਾਨ ਸੌਰਵ ਗਾਂਗੁਲੀ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ, ਉਨ੍ਹਾਂ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ।
BIG BREAKING ਹੁਣੇ-ਹੁਣੇ ਆਈ ਬੁਰੀ ਖ਼ਬਰ, ਗਾਜ਼ੀਪੁਰ ਬਾਰਡਰ ‘ਤੇ ਵਾਪਰਿਆ ਭਾਣਾ
ਸੂਤਰਾਂ ਮੁਤਾਬਕ ‘ਦਾਦਾ’ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ ‘ਚ ਹਨ, ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਿਮ ‘ਚ ਐਕਸਰਸਾਇਜ਼ ਕਰਦੇ ਸਮੇਂ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ।
BCCI President Sourav Ganguly admitted to Woodland Hospital in Kolkata, West Bengal. More details awaited.
(file photo) pic.twitter.com/ps3mtE8tPJ
— ANI (@ANI) January 2, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.