ਅੱਜ ਸਵੇਰੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪਰਦੀਪ ਦਾ ਆਪਣੀ ਦੁੱਧ ਦੀ ਡੇਅਰੀ ਖੋਲ੍ਹਣ ਵੇਲੇ ਗੋਲ਼ੀਆਂ ਮਾਰ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ ‘ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ ‘ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪਰਦੀਪ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.