PunjabTop News

CM Punjab meet Amit shah : ਬਜਟ ਇਜਲਾਸ ਤੋਂ ਪਹਿਲਾ CM ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਸੀਐਮ ਮਾਨ ਭਲਕੇ ਦੁਪਹਿਰ ਤਿੰਨ ਵਜੇ ਕਰੀਬ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਜਨਾਲਾ ਘਟਨਾ ਮਗਰੋ ਸੀਐਮ ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button