Breaking NewsD5 specialNewsPunjabTop News

Bhagwant Mann 16 ਮਾਰਚ ਨੂੰ ਪੰਜਾਬ ਦੇ CM ਅਹੁਦੇ ਦੀ ਚੁੱਕਣਗੇ ਸਹੁੰ

ਚੰਡੀਗੜ੍ਹ : ‘ਆਪ’ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਭਗਵੰਤ ਮਾਨ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button