Breaking NewsD5 specialNewsPunjab

Bharat Bandh : ਅੰਮ੍ਰਿਤਸਰ ਦੇ ਬਾਜ਼ਾਰਾਂ ‘ਚ ਨਿਕਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਦੁਕਾਨਾਂ ਅਤੇ ਠੇਕਿਆਂ ਨੂੰ ਕਰਵਾਇਆ ਬੰਦ

ਅੰਮ੍ਰਿਤਸਰ : ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸੀਮਾਵਾਂ ‘ਤੇ ਪਿਛਲੇ 12 ਦਿਨਾਂ ਤੋਂ ਡਟੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਹੈ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਾਰਤ ਬੰਦ ਰਹੇਗਾ। ਉਥੇ ਹੀ ਅੰਮ੍ਰਿਤਸਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ।

🔴LIVE||ਭਾਰਤ ਬੰਦ ਦਾ ਅਸਰ, ਮੀਟਿੰਗ ਤੋਂ ਪਹਿਲਾਂ ਕੇਂਦਰ ਦਾ ਫੈਸਲਾ ?ਖੇਤੀ ਕਾਨੂੰਨ ਕਰਨਗੇ ਰੱਦ ?

ਭਾਰਤ ਬੰਦ ਦੀ ਕਾਲ ਦੇ ਮੱਦੇਨਜਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੰਮ੍ਰਿਤਸਰ ਸ਼ਹਿਰ ਦੇ ਬਾਜ਼ਾਰਾਂ ‘ਚ ਨਿਕਲੀ। ਇਸ ਦੌਰਾਨ ਉਨ੍ਹਾਂ ਨੇ ਖੁੱਲ੍ਹਿਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਇਆ। ਫਿਲਹਾਲ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਲਰਟ ਜਾਰੀ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button