BIG BREAKIG-ਲਓ ਜੀ! ਫੇਰ ਪੁਲਿਸ ਦੇ ਧੱਕੇ ਚੜੇ ਬੈਂਸ ਦੇ ਬੰਦੇ!ਕਰਾਈ ਪੂਰੀ ਤਸੱਲੀ!
ਖੰਨਾ : ਵੱਡੀ ਖਬਰ ਖੰਨਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਥਾਣਾ ਪਾਇਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਦੇ ਮੁਲਾਜ਼ਮਾਂ ਨਾਲ ਬਹਿਸ ਹੋਈ ਅਤੇ ਪੁਲਿਸ ਵਲੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਦੇ ਆਗੂਆਂ ‘ਤੇ ਲਾਠੀਚਾਰਜ ਕੀਤਾ ਗਿਆ। ਹਾਲਾਕਿ ਇਸ ਦੌਰਾਨ ਧਰਨੇ ਦੀ ਅਗਵਾਈ ਕਰ ਰਹੇ ਲੋਕ ਇਨਸਾਫ ਪਾਰਟੀ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ‘ਤੇ ਦੀ ਪੱਗ ਵੀ ਉੱਤਰ ਗਈ।
🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |
ਇਸ ਮਾਮਲੇ ਨੂੰ ਲੈ ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਤਰ੍ਹਾਂ ਦਾ ਧਰਨਾ ਜਾ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ ਪਰ ਇਸ ਦੇ ਬਾਵਜੂਦ ਵੀ ਗਿਆਸੁਰਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ।ਫਿਲਹਾਲ ਪੁਲਿਸ ਵਲੋਂ ਬਣਦੀ ਕਾਰਵਾਈ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਹ ਮਾਮਲਾ ਖੰਨਾ ਦੇ ਨੇੜੇ ਪੈਂਦੇ ਪਿੰਡ ਮਕਸੂਦਾ ਤੋਂ ਸੁਰੂ ਹੋਇਆ ਸੀ। ਜਿਥੇ ਸਰਪੰਚ ਅਤੇ ਪੰਚਾਇਤ ਮੈਂਬਰ ਦੇ ਰਿਸ਼ਵਤ ਲੈਣ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.