BIG BREAKING – ਕੇਂਦਰੀ ਖੇਤੀਬਾੜੀ ਮੰਤਰੀ ਨੇ ਲਿਆ ਕਿਸਾਨਾਂ ਲਈ ਵੱਡਾ ਫੈਸਲਾ?
ਪਟਿਆਲਾ : ਵੱਡੀ ਖ਼ਬਰ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨਾਲ ਮੀਟਿੰਗ ਲਈ ਸੱਦਾ ਦਿੱਤਾ ਹੈ। ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸੇ ਵੀ ਵੇਲੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਸਮੱਸਿਆਂ ਨਹੀ ਆਉਣ ਦੇਣਗੇ। ਇਸ ਦੇ ਨਾਲ ਹੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਤੇ ਕਿਸਾਨ ਬਹੁਤ ਹੀ ਸਮਝਦਾਰ ਹਨ।
🔴LIVE🔴ਕਿਸਾਨਾਂ ਅੱਗੇ ਝੁੱਕਿਆ ਖੇਤੀਬਾੜੀ ਮੰਤਰੀ !ਭਾਜਪਾ ਦੇ ਵੱਡੇ ਲੀਡਰ ਨੇ ਲਈ ਮੋਦੀ ਨਾਲ ਟੱਕਰ !
ਬਸ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਸ਼ਵਾਸ਼ ਕਰ ਲੈਣ ਕਿਉਂਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ। ਕਿਸਾਨਾਂ ਨਾਲ ਮੀਟਿੰਗ ਕਰਨ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜਦੋਂ ਵੀ ਕਿਸਾਨ ਉਨ੍ਹਾਂ ਨਾਲ ਦਿੱਲੀ ‘ਚ ਮੀਟਿੰਗ ਕਰਨ ਲਈ ਕਹਿਣ ਤਾਂ ਉਹ ਆਪ ਖੁਦ ਕਿਸਾਨਾਂ ਨਾਲ ਮੀਟਿੰਗ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਦਿੱਲੀ ‘ਚ ਮੀਟਿੰਗ ਹੋਈ ਜੋ ਕੀ ਪੂਰੀ ਤਰ੍ਹਾਂ ਬੇਸਿੱਟਾ ਰਹੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.