NewsBreaking NewsD5 specialPoliticsPunjab

BIG BREAKING – ਗੁਰੂ ਦੇ ਸਿੰਘਾਂ ਨੇ ਘੇਰਲੀਆਂ ਬਾਦਲਾਂ ਦੀ ਗੱਡੀਆਂ !

ਸੰਗਰੂਰ : ਵੱਡੀ ਖ਼ਬਰ ਸੰਗਰੂਰ ਤੋਂ ਸਾਹਮਣੇ ਆ ਰਹੀ ਹੈ ਜੋ ਕੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਹੈ। ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਬਾਦਲਾਂ ਦੀਆਂ ਗੱਡੀਆਂ ਦੇ ਲੰਘ ਰਹੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇੰਨਾ ਹੀ ਨਹੀਂ ਬਾਦਲਾਂ ਦੀ ਗੱਡੀਆਂ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਗਈ।

ਕਰੋਨਾ ਨਾਲ ਲੜਨ ਲਈ ਦੁਨੀਆਂ ਦੇ ਸਾਰੇ ਲੋਕਾਂ ਨੂੰ ਹੋਣਾ ਪਵੇਗਾ ਇਕੱਠੇ!

ਦੱਸ ਦਈਏ ਕਿ ਬਾਦਲਾਂ ਨੂੰ ਸਿੱਖ ਜਥੇਬੰਦੀਆਂ ਦੇ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਕਿਹਾ ਬਾਦਲ ਪਰਿਵਾਰ ਪੰਥ ਦਾ ਦੋਸ਼ੀ ਹੈ ਅਤੇ ਇਸ ਦੇ ਨਾਲ ਪਾਵਨ ਸਰੂਪ ਗੁੰਮ ਮਾਮਲੇ ‘ਚ ਵੀ ਬਾਦਲਾਂ ਨੂੰ ਘੇਰਦੇ ਦਿਖਾਈ ਦਿੱਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button