Breaking NewsD5 specialindia-okNewsPoliticsPunjab-ok

BIG BREAKING-ਦਿੱਲੀ ‘ਚ ਕਿਸਾਨਾਂ ਨੇ ਮਾਰੀ ਮੋਦੀ ਦੀ ਮੀਟਿੰਗ ਨੂੰ ਲੱਤ?

ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦਾ ਇੱਕ ਵਫ਼ਦ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਦਿੱਲੀ ਗਿਆ ਸੀ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ ਤੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ‘ਚੋਂ ਬਾਹਰ ਆ ਗਏ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

ਲਓ ਜੀ ਅਸ਼ਵਨੀ ਸ਼ਰਮਾ ਤੋਂ ਬਾਅਦ ਇਸ ਭਾਜਪਾ ਲੀਡਰ ਦੇ ਪਿੱਛੇ ਪਏ ਕਿਸਾਨ !ਕਿਸਾਨਾਂ ਨੇ ਘਰ ਦੇ ਬਾਹਰ ਮਾਰਿਆ ਲਲਕਾਰਾ

ਇਸ ਦੌਰਾਨ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਬਾਆਦ ਕਿਸਾਨ ਜਥੇਬੰਦੀਆਂ ਦੇ ਆਗੂ ਨਾਰਾਜ਼ ਹੋ ਕੇ ਮੀਟਿੰਗ ‘ਚੋਂ ਬਾਹਰ ਆ ਗਏ ਹਨ ਤੇ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਰੱਖਣ ਦਾ ਐਲਾਨ ਕੀਤਾ ਹੈ। ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਰਹੇਗਾ।

Related Articles

Leave a Reply

Your email address will not be published. Required fields are marked *

Back to top button